Friday, 8 August 2025

ਰੱਖੜੀ ਦਾ ਤਿਉਹਾਰ

 ਰੱਖੜੀ ਦਾ ਤਿਉਹਾਰ 



ਭੈਣ ਭਰਾ ਦੇ ਰਿਸ਼ਤੇ ਦਾ ਪਿਆਰਾ

ਤਿਓਹਾਰ ਹੈ ਏ ਸਬਤੋ ਨਿਆਰਾ 

ਸਾਲ ਭੱਰ ਇੰਤਜ਼ਾਰ ਰਹਿੰਦਾ 

ਏ ਧਾਗਾ ਕਰ ਜਾਂਦਾ ਪਿਆਰ ਗਹਰਾ 

ਕਰ ਤਿਲਕ ਜਦ ਬੱਨਦੀ ਰੱਖੜੀ  ਭੈਣ 

ਹਾਥ ਸਿਰ ਤੇ ਰੱਖ ਭਰਾਂ ਬਣਦਾ ਸਹਾਰਾ

ਜਦੋਂ ਵੀ ਕਿਸੇ ਦੂਖ ਨੇ ਪਾਇਆ ਘੇਰਾ

ਉਸ ਵੇਲੇ ਮੈਂ  ਤੇਰੇ  ਨਾਮ ਦਾ ਲਾਇਆ ਬੂਲਾਰਾ 

ਬਚਪਨ ਤੋਂ ਜਵਾਨੀ ਤਕ ਦਿੱਤਾ ਸਾਥ

ਪਲਭਰ ਦਾ ਵਿਛੋੜਾ ਨਹੀਂ ਹੁੰਦਾ ਸੀ ਗਵਾਰਾ 

ਵਿਆਹ ਤੋ ਬਾਦ ਅੱਡ ਹੋ ਜਾਂਦੇ ਨੇ ਘੱਰ 

ਛੁਟਦਾ ਨਹੀ ਢੇਰ ਵੀ ਏ ਸਾਥ ਪਿਆਰਾ 

ਬੱਡਦੇ ਨੇ ਦੁਖ ਸੂਖ ਰਹਿੰਦੀ ਜਿੰਦਗੀ ਤਕ

ਨਿਭਾਉਂਦੇ ਨੇ ਸਾਥ ਜਿੰਵੇ ਚੰਦ ਤੇ ਤਾਰਾ